“ਅਦਬ ਸੁਨੇਹੇ” ਗ.ਸ. ਨਕਸ਼ਦੀਪ ਪੰਜਕੋਹਾ ਦੁਆਰਾ ਰਚਿਤ ਕਿਤਾਬ ਜਿਸ ਵਿੱਚ ਉਨ੍ਹਾਂ ਨੇ ਚੰਗੇ ਸਾਹਿਤਕਾਰਾਂ ਕਵੀਆਂ ਦੀਆਂ ਕਵਿਤਾਵਾਂ ਦਾ ਸਾਰ ਬਹੁਤ ਹੀ ਭਾਵਪੂਰਤ ਢੰਗ ਨਾਲ ਪੇਸ਼ ਕੀਤਾ ਹੈ।ਇਸ ਨਿਮਾਣੀ ਦੀ ਕਵਿਤਾ ਨੂੰ ਕਿਤਾਬ ਵਿੱਚ ਸ਼ਾਮਲ ਕਰਣ ਲਈ ਨਕਸ਼ਦੀਪ ਜੀ ਦਾ ਬਹੁਤ-ਬਹੁਤ ਧੰਨਵਾਦ।